ਪੰਜਾਬ ਵਿਧਾਨ ਸਭਾ ਨੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਜ਼ਿਲ੍ਹੇ ਦੇ ਬੰਗਾ ਵਿਧਾਨ ਸਭਾ ਸੀਟ ਤੋਂ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ, ਜੋ ਕਿ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ, ਨੂੰ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਨੂੰ 29 ਜੁਲਾਈ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ ਵੀ ਕਿਹਾ ਗਿਆ ਹੈ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਸੀ ਕਿ ਉਹ ਸਾਡੇ ਸਤਿਕਾਰਯੋਗ ਵਿਧਾਇਕ ਹਨ।
ਪੰਜਾਬ ਵਿਧਾਨ ਸਭਾ ਨੇ ਆਪ ਵਿਧਾਇਕ ਡਾ ਸੁਖਵਿੰਦਰ ਕੁਮਾਰ ਸੁੱਖੀ ਨੂੰ ਭੇਜਿਆ ਨੋਟਿਸ
RELATED ARTICLES