ਆਮ ਆਦਮੀ ਪਾਰਟੀ ਨੇ ਅਮਨਦੀਪ ਕੌਰ ਨੂੰ ਮਹਿਲਾ ਵਿੰਗ ਦੀ ਸੂਬਾ ਮੁਖੀ ਨਿਯੁਕਤ ਕੀਤਾ ਹੈ, ਜਦੋਂ ਕਿ ਪ੍ਰੀਤੀ ਮਲਹੋਤਰਾ ਨੂੰ ਇਸ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਹ ਆਪਣੀ ਪਾਰਟੀ ਵਿਰੁੱਧ ਧਰਨੇ ‘ਤੇ ਬੈਠੀ ਹੈ। ਇਸ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨਾਲ ਜੋੜਿਆ ਜਾ ਰਿਹਾ ਹੈ। ਪਾਰਟੀ ਹੁਣ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਕਰਨ ਦੇ ਮੂਡ ਵਿੱਚ ਨਹੀਂ ਹੈ। ਇਸ ਤੋਂ ਪਹਿਲਾਂ ਵੀ ਪਾਰਟੀ ਨੇ ਕਈ ਅਹੁਦਿਆਂ ‘ਤੇ ਨਿਯੁਕਤੀਆਂ ਕੀਤੀਆਂ ਸਨ।
ਆਮ ਆਦਮੀ ਪਾਰਟੀ ਨੇ ਅਮਨਦੀਪ ਕੌਰ ਨੂੰ ਮਹਿਲਾ ਵਿੰਗ ਦੀ ਸੂਬਾ ਮੁਖੀ ਨਿਯੁਕਤ ਕੀਤਾ
RELATED ARTICLES


