ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਨਿਵਾਸ ਸਥਾਨ ‘ਤੇ ਹੋਈ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਗਈ। ਇਸ ਨੀਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਕਿਸਾਨ ਤੋਂ ਜ਼ਮੀਨ ਜ਼ਬਰਦਸਤੀ ਨਹੀਂ ਲਈ ਜਾਵੇਗੀ ਅਤੇ ਉਹ ਖੁਦ ਡਿਵੈਲਪਰ ਬਣ ਸਕਦਾ ਹੈ।
ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਮਿਲੀ ਮਨਜ਼ੂਰੀ
RELATED ARTICLES