ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਭ੍ਰਿਸ਼ਟਾਚਾਰ ਮਾਮਲੇ ‘ਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕਰਣ ਤੋਂ ਬਾਅਦ 4 ਦਿਨਾਂ ਰਿਮਾਂਡ ਪੂਰਾ ਹੋਣ ‘ਤੇ ਅਦਾਲਤ ‘ਚ ਪੇਸ਼ ਕੀਤਾ ਗਿਆ। ਕੋਰਟ ਨੇ ਅਰੋੜਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਹੁਣ ਉਸਨੂੰ 16 ਤਰੀਕ ਨੂੰ ਸਪੈਸ਼ਲ ਕੋਰਟ ‘ਚ ਮੁੜ ਪੇਸ਼ ਕੀਤਾ ਜਾਵੇਗਾ।
ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਭੇਜਿਆ 14 ਦਿਨ ਦੀ ਨਿਆਇਕ ਹਿਰਾਸਤ ਵਿੱਚ
RELATED ARTICLES