ਪੰਜਾਬ ਦੇ ਜਲੰਧਰ ਤੋਂ ਸਾਬਕਾ ਸੰਸਦ ਮੈਂਬਰ ਸਵਰਗੀ ਸੰਤੋਖ ਸਿੰਘ ਚੌਧਰੀ ਦਾ ਪਰਿਵਾਰ ਇੱਕ ਵਾਰ ਫਿਰ ਕਾਂਗਰਸ ਪਾਰਟੀ ਵਿੱਚ ਵਾਪਸੀ ਕਰਨ ਜਾ ਰਿਹਾ ਹੈ। ਜਾਣਕਾਰੀ ਅਨੁਸਾਰ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਚੌਧਰੀ ਪਰਿਵਾਰ ਦੇ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਚੌਧਰੀ ਨੂੰ ਪਾਰਟੀ ਵਿੱਚ ਸ਼ਾਮਲ ਕਰਨਗੇ।
ਸਵਰਗੀ ਸੰਤੋਖ ਸਿੰਘ ਦਾ ਪਰਿਵਾਰ ਫ਼ਿਰ ਹੋਵੇਗਾ ਕਾਂਗਰਸ ਵਿੱਚ ਸ਼ਾਮਲ
RELATED ARTICLES