ਪੰਜਾਬ ਦੇ ਤਰਨਤਾਰਨ ਤੋਂ ਇੱਕ ਵਿਅਕਤੀ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਸ਼ੱਕ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਸ਼ ਹੈ ਕਿ ਉਹ ਆਪ੍ਰੇਸ਼ਨ ਸਿੰਦੂਰ ਨਾਲ ਸਬੰਧਤ ਫੌਜੀ ਜਾਣਕਾਰੀ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨੂੰ ਭੇਜ ਰਿਹਾ ਸੀ। ਮੁਲਜ਼ਮ ਦੀ ਪਛਾਣ ਤਰਨਤਾਰਨ ਦੇ ਮੁਹੱਲਾ ਰੋਡੂਪੁਰ ਗਲੀ ਨਾਜ਼ਰ ਸਿੰਘ ਵਾਲੀ ਦੇ ਗਗਨਦੀਪ ਸਿੰਘ ਉਰਫ਼ ਗਗਨ ਵਜੋਂ ਹੋਈ ਹੈ।
ਤਰਨ ਤਾਰਨ ਤੋਂ ਪਾਕਿਸਤਾਨ ਲਈ ਜਸੂਸੀ ਕਰਨ ਵਾਲਾ ਇੱਕ ਵਿਅਕਤੀ ਕਾਬੂ
RELATED ARTICLES