ਪੰਜਾਬ ਕਿੰਗਜ਼ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ। ਉਨ੍ਹਾਂ ਨੇ ਆਪਣੀ ਪਲੇਇੰਗ-11 ਵਿੱਚ ਕੋਈ ਬਦਲਾਅ ਨਹੀਂ ਕੀਤਾ। ਆਰਸੀਬੀ ਨੇ ਵੀ ਆਪਣੀ ਟੀਮ ਵਿੱਚ ਕੋਈ ਬਦਲਾਅ ਨਹੀਂ ਕੀਤਾ। ਬੰਗਲੌਰ ਚੌਥੀ ਵਾਰ ਅਤੇ ਪੰਜਾਬ ਦੂਜੀ ਵਾਰ ਫਾਈਨਲ ਵਿੱਚ ਪਹੁੰਚਿਆ ਹੈ, ਪਰ ਇਹ ਦੋਵਾਂ ਟੀਮਾਂ ਵਿਚਕਾਰ ਪਹਿਲਾ ਫਾਈਨਲ ਹੋਵੇਗਾ।
ਆਈਪੀਐਲ 2025 ਫਾਈਨਲ : ਪੰਜਾਬ ਨੇ ਟਾਸ ਜਿੱਤਕੇ ਚੁਣੀ ਗੇਂਦਬਾਜ਼ੀ
RELATED ARTICLES