ਸ੍ਰੀ ਹਰਿਮੰਦਰ ਸਾਹਿਬ ਕੋਈ ਆਮ ਸਥਾਨ ਨਹੀਂ ਹੈ, ਇਹ ਸਿੱਖ ਧਰਮ ਦੀ ਆਤਮਾ ਹੈ ਅਤੇ ਸ਼ਾਂਤੀ ਦਾ ਅਧਿਆਤਮਿਕ ਪ੍ਰਤੀਕ ਹੈ। ਸ੍ਰੀ ਅੰਮ੍ਰਿਤਸਰ ਸਾਹਿਬ ਜੀ ਨੂੰ ਅੰਤਰਰਾਸ਼ਟਰੀ ਪੱਧਰ ‘ਤੇ “ਨੋ ਵਾਰ ਜ਼ੋਨ” ਐਲਾਨਿਆ ਜਾਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤਾ ਹੈ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਕੇ ਇਹ ਮੰਗ ਕੀਤੀ ਹੈ।
ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਐਲਾਨਿਆ ਜਾਵੇ NO WAR ZONE, ਸੁੱਖੀ ਰੰਧਾਵਾ ਨੇ ਕੀਤੀ ਮੰਗ
RELATED ARTICLES