6 ਜੂਨ ਨੂੰ ਆਪ੍ਰੇਸ਼ਨ ਬਲੂ ਸਟਾਰ ਦੀ 40ਵੀਂ ਵਰ੍ਹੇਗੰਢ ਦੇ ਮੱਦੇਨਜ਼ਰ, ਪੁਲਿਸ ਨੇ ਅੰਮ੍ਰਿਤਸਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਘੱਲੂਘਾਰਾ ਹਫ਼ਤੇ ਦੌਰਾਨ ਸ਼ਹਿਰ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਐਸਪੀ ਵਿਕਰਮਜੀਤ ਸਿੰਘ ਅਨੁਸਾਰ ਸ਼ਹਿਰ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ ਅਤੇ ਨਾਕਾਬੰਦੀ ਕੀਤੀ ਗਈ ਹੈ। ਸੰਵੇਦਨਸ਼ੀਲ ਇਲਾਕਿਆਂ ਵਿੱਚ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਆਪਰੇਸ਼ਨ ਬਲੂ ਸਟਾਰ ਦੀ 40ਵੀ ਵਰੇਗੰਢ ਤੇ ਅੰਮ੍ਰਿਤਸਰ ਵਿਖੇ ਸਖ਼ਤ ਸੁਰੱਖਿਆ ਪ੍ਰਬੰਧ
RELATED ARTICLES