ਪੰਜਾਬ ਦੇ ਯੂਟੀਊਬਰ ਜਸਬੀਰ ਸਿੰਘ ਦਾ ਪੁਲਿਸ ਨੇ ਤਿੰਨ ਦਿਨਾਂ ਦਾ ਰਿਮਾਂਡ ਹਾਸਿਲ ਕੀਤਾ ਹੈ। ਦਸ ਦੇਈਏ ਕਿ ਪੰਜਾਬ ਪੁਲਿਸ ਨੇ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਯੂਟਿਊਬਰ ਜਸਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਜਸਬੀਰ ਸਿੰਘ ਰੂਪਨਗਰ ਦੇ ਪਿੰਡ ਮਹਾਲਾਂ ਦਾ ਰਹਿਣ ਵਾਲਾ ਹੈ ਅਤੇ ਉਸਦੇ ਯੂਟਿਊਬ ਚੈਨਲ ‘ਜਾਨ ਮਹਿਲ’ ‘ਤੇ 10 ਲੱਖ ਤੋਂ ਵੱਧ ਸਬਸਕ੍ਰਾਈਬ ਹਨ। ਉਹ 3 ਵਾਰ ਪਾਕਿਸਤਾਨ ਜਾ ਚੁੱਕਾ ਹੈ।
ਪੰਜਾਬ ਦੇ ਯੂਟੀਊਬਰ ਜਸਬੀਰ ਸਿੰਘ ਦਾ ਪੁਲਿਸ ਨੇ ਤਿੰਨ ਦਿਨਾਂ ਦਾ ਰਿਮਾਂਡ ਹਾਸਿਲ ਕੀਤਾ
RELATED ARTICLES