ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ JEE ਐਡਵਾਂਸ-2025 ਦੀ ਪ੍ਰੀਖਿਆ ‘ਚ ਉੱਚ ਰੈਂਕ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਉਹਨਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈਆਂ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਦਸ ਦੇਈਏ ਕਿ ਪੰਜਾਬ ਦੇ ਸਕੂਲਾਂ ਦੇ ਕੁੱਲ 44 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕਰਕੇ ਸੂਬੇ ਦਾ ਮਾਣ ਵਧਾਇਆ ਹੈ।
CM ਮਾਨ ਨੇ JEE ਐਡਵਾਂਸ 2025 ਪ੍ਰੀਖਿਆ ਵਿੱਚ ਰੈਂਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਕੀਤਾ ਸਨਮਾਨ
RELATED ARTICLES