ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਸਿਹਤ ਵਿਭਾਗ ਦੇ ਅਨੁਸਾਰ, ਪਿਛਲੇ 20 ਦਿਨਾਂ ਵਿੱਚ ਮਾਮਲਿਆਂ ਦੀ ਗਿਣਤੀ 58 ਗੁਣਾ ਵਧੀ ਹੈ। 16 ਮਈ ਨੂੰ ਦੇਸ਼ ਭਰ ਵਿੱਚ ਕੋਵਿਡ ਦੇ 93 ਸਰਗਰਮ ਮਾਮਲੇ ਸਨ, ਜਿਨ੍ਹਾਂ ਦੀ ਗਿਣਤੀ ਹੁਣ 5364 ਤੱਕ ਪਹੁੰਚ ਗਈ ਹੈ। ਕੋਰੋਨਾ 29 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਫੈਲ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ 500 ਨਵੇਂ ਮਾਮਲੇ ਸਾਹਮਣੇ ਆਏ ਹਨ।
ਬ੍ਰੇਕਿੰਗ : ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ, ਇੰਨੇ ਹਨ ਐਕਟਿਵ
RELATED ARTICLES