ਐਨਸੀਪੀ ਨੇਤਾ ਬਾਬਾ ਸਿੱਦੀਕੀ ਕਤਲ ਕਾਂਡ ਦੇ ਮਾਸਟਰਮਾਈਂਡ ਜ਼ੀਸ਼ਾਨ ਅਖਤਰ ਉਰਫ ਜੱਸੀ ਪੁਰੇਵਾਲ ਨੂੰ ਕੈਨੇਡਾ ਦੀ ਸਰੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਅਜੇ ਇਹ ਸਪੱਸ਼ਟ ਨਹੀਂ ਹੈ ਕਿ ਕਿਸ ਮਾਮਲੇ ਵਿੱਚ ਗ੍ਰਿਫ਼ਤਾਰੀ ਕੀਤੀ ਗਈ ਹੈ। 12 ਅਕਤੂਬਰ, 2024 ਦੀ ਰਾਤ ਨੂੰ ਬਾਬਾ ਸਿੱਦੀਕੀ ਦੀ ਉਨ੍ਹਾਂ ਦੇ ਪੁੱਤਰ ਜ਼ੀਸ਼ਾਨ ਸਿੱਦੀਕੀ ਦੇ ਦਫ਼ਤਰ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਗੈਂਗਸਟਰ ਲਾਰੈਂਸ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ।
ਐਨਸੀਪੀ ਨੇਤਾ ਬਾਬਾ ਸਿੱਦੀਕੀ ਕਤਲ ਕਾਂਡ ਦਾ ਮਾਸਟਰਮਾਈਂਡ ਕਨੇਡਾ ਵਿੱਚ ਗ੍ਰਿਫ਼ਤਾਰ
RELATED ARTICLES