ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਦੀ ਚੌਥੀ ਗੇੜ ਦੀ ਮੀਟਿੰਗ ਦੇ ਫੈਸਲਿਆਂ ਅਤੇ ਸੁਝਾਵਾਂ ਨੂੰ ਰੱਦ ਕੀਤੇ ਜਾਣ ਤੋਂ ਬਾਅਦ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਿਆ ਹੈ। ਭਾਜਪਾ ਅਤੇ ਕਾਂਗਰਸ ਦੇ ਵੱਡੇ ਨੇਤਾਵਾਂ ਨੇ ਸੀਐਮ ਮਾਨ ‘ਤੇ ਵਿਚੋਲੇ ਹੋਣ ਅਤੇ ਸਹੀ ਕਦਮ ਨਾ ਚੁੱਕਣ ਦਾ ਦੋਸ਼ ਲਗਾਇਆ ਹੈ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਦੀ ਵਕਾਲਤ ਕਾਰਨ ਗੱਲਬਾਤ ਫੇਲ੍ਹ ਹੋਣੀ ਤੈਅ ਹੈ।
ਕਿਸਾਨਾਂ ਅਤੇ ਸਰਕਾਰ ਵਿਚਾਲੇ ਸਹਿਮਤੀ ਨਾ ਬਣਨ ਤੇ ਵਿਰੋਧੀ ਦਲਾਂ ਨੇ ਸੀਐਮ ਮਾਨ ਤੇ ਕੱਸਿਆ ਤੰਜ
RELATED ARTICLES