ਪੰਜਾਬ ਦੀ ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਭਾਬੀ ਉਰਫ਼ ਕੰਚਨ ਕੁਮਾਰੀ ਦੀ ਮੌਤ ਹੋ ਗਈ ਹੈ। ਉਸਦੀ ਲਾਸ਼ ਬਠਿੰਡਾ ਦੇ ਇੱਕ ਹਸਪਤਾਲ ਦੀ ਪਾਰਕਿੰਗ ਵਿੱਚ ਇੱਕ ਕਾਰ ਵਿੱਚੋਂ ਮਿਲੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਮਲ ਕੌਰ ਨੂੰ ਕਿਸਨੇ ਮਾਰਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਬ੍ਰੇਕਿੰਗ : ਪੰਜਾਬ ਦੀ ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਦਾ ਕਤਲ
RELATED ARTICLES