ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਕੈਨੇਡਾ ਸਥਿਤ ਅੱਤਵਾਦੀ ਅਰਸ਼ ਡੱਲਾ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਦੋਸ਼ੀ ਟਾਰਗੇਟ ਕਿਲਿੰਗ ਦੀ ਤਿਆਰੀ ਕਰ ਰਹੇ ਸਨ, ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਉਨ੍ਹਾਂ ਵਿਰੁੱਧ ਕਾਰਵਾਈ ਕਰ ਦਿੱਤੀ। ਦੋਸ਼ੀਆਂ ਦੀ ਪਛਾਣ ਕਵਲਜੀਤ ਸਿੰਘ (ਧਰਮਕੋਟ ਵਾਸੀ) ਅਤੇ ਨਵਦੀਪ ਸਿੰਘ ਉਰਫ਼ ਹਨੀ ਵਜੋਂ ਹੋਈ ਹੈ।
ਬ੍ਰੇਕਿੰਗ : ਅੱਤਵਾਦੀ ਅਰਸ਼ ਡੱਲਾ ਦੇ ਦੋ ਸਾਥੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
RELATED ARTICLES