HomePunjabi NewsLiberal Breakingਬ੍ਰੇਕਿੰਗ : ਲੁਧਿਆਣਾ ਪੱਛਮੀ ਵਿਧਾਨ ਸਭਾ ਚੋਣ ਲਈ ਚੋਣ ਪ੍ਰਚਾਰ ਦਾ ਅੱਜ...

ਬ੍ਰੇਕਿੰਗ : ਲੁਧਿਆਣਾ ਪੱਛਮੀ ਵਿਧਾਨ ਸਭਾ ਚੋਣ ਲਈ ਚੋਣ ਪ੍ਰਚਾਰ ਦਾ ਅੱਜ ਆਖ਼ਰੀ ਦਿਨ

19 ਜੂਨ ਨੂੰ ਹੋਣ ਵਾਲੀ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਚੋਣ ਪ੍ਰਚਾਰ ਅੱਜ (17 ਜੂਨ) ਸ਼ਾਮ ਨੂੰ ਖਤਮ ਹੋ ਜਾਵੇਗਾ। ਕਿਉਂਕਿ ਇਹ ਪ੍ਰਚਾਰ ਦਾ ਆਖਰੀ ਦਿਨ ਹੈ, ਇਸ ਲਈ ਸਾਰੀਆਂ ਪਾਰਟੀਆਂ ਵੱਲੋਂ ਰੈਲੀਆਂ ਅਤੇ ਰੋਡ ਸ਼ੋਅ ਕੀਤੇ ਜਾਣਗੇ। ਇਸ ਦੇ ਨਾਲ ਹੀ ਸ਼ਰਾਬ ਦੀਆਂ ਦੁਕਾਨਾਂ ਵੀ ਅੱਜ ਸ਼ਾਮ 6 ਵਜੇ ਤੋਂ ਬੰਦ ਰਹਿਣਗੀਆਂ। ਦੁਕਾਨਾਂ 19 ਜੂਨ ਨੂੰ ਸ਼ਾਮ 6 ਵਜੇ ਤੱਕ ਬੰਦ ਰਹਿਣਗੀਆਂ।

RELATED ARTICLES

Most Popular

Recent Comments