ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੰਗਲਵਾਰ ਨੂੰ ਪੰਜਾਬ, ਹਿਮਾਚਲ, ਉੱਤਰ ਪ੍ਰਦੇਸ਼, ਉਤਰਾਖੰਡ, ਰਾਜਸਥਾਨ ਅਤੇ ਮਹਾਰਾਸ਼ਟਰ ਵਿੱਚ 15 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਪੰਜਾਬ ਦੇ ਜਲੰਧਰ ਦੇ ਦਿਓਲ ਨਗਰ ਅਤੇ ਤਰਨਤਾਰਨ ਵਿੱਚ ਵੀ ਕੀਤੀ ਗਈ। ਇਹ ਛਾਪੇਮਾਰੀ ਜਲੰਧਰ ਈਡੀ ਟੀਮ ਵੱਲੋਂ ਪੰਜਾਬ ਵਿੱਚ ਕੀਤੀ ਗਈ। ਇਸ ਦੇ ਨਾਲ ਹੀ ਜਲੰਧਰ ਈਡੀ ਵੱਲੋਂ ਦਰਜ ਕੀਤੇ ਗਏ ਇਸ ਮਾਮਲੇ ਦੇ ਆਧਾਰ ‘ਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਇੱਕੋ ਸਮੇਂ ਛਾਪੇਮਾਰੀ ਵੀ ਕੀਤੀ ਗਈ।
ਬ੍ਰੇਕਿੰਗ : ਈਡੀ ਨੇ ਪੰਜਾਬ ਸਮੇਤ ਇਹਨਾਂ ਸੂਬਿਆਂ ਵਿੱਚ ਕੀਤੀ ਰੇਡ
RELATED ARTICLES