ਅੱਜ ਪੰਜਾਬ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਪਿਛਲੇ ਦੋ ਦਿਨਾਂ ਵਿੱਚ ਬਣੇ ਹਾਲਾਤਾਂ ਕਾਰਨ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਵੱਧ ਤੋਂ ਵੱਧ ਤਾਪਮਾਨ ਔਸਤਨ 3.9 ਡਿਗਰੀ ਸੈਲਸੀਅਸ ਡਿੱਗ ਗਿਆ ਹੈ, ਜੋ ਕਿ ਆਮ ਨਾਲੋਂ 6 ਡਿਗਰੀ ਸੈਲਸੀਅਸ ਘੱਟ ਹੈ।
ਬ੍ਰੇਕਿੰਗ : ਅੱਜ ਪੰਜਾਬ ਵਿੱਚ ਮੀਂਹ ਅਤੇ ਤੇਜ ਹਵਾਵਾਂ ਚੱਲਣ ਦਾ ਅਲਰਟ
RELATED ARTICLES