ਪੰਜਾਬ ਦੀ ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਦੇ ਕਤਲ ਦੇ ਮੁੱਖ ਦੋਸ਼ੀ ਅੰਮ੍ਰਿਤਪਾਲ ਸਿੰਘ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਹੁਣ ਪੁਲਿਸ ਨੇ ਉਸਨੂੰ ਯੂਏਈ ਤੋਂ ਵਾਪਸ ਲਿਆਉਣ ਲਈ ਗ੍ਰਿਫ਼ਤਾਰੀ ਵਾਰੰਟ ਦੀ ਕਾਪੀ ਉੱਥੋਂ ਦੇ ਅਧਿਕਾਰੀਆਂ ਨੂੰ ਭੇਜਣ ਦੀ ਤਿਆਰੀ ਕੀਤੀ ਹੈ। ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੀ ਮੌਤ ਦਮ ਘੁੱਟਣ ਕਾਰਨ ਹੋਈ ਸੀ। ਇਹ ਗੱਲ ਕੰਚਨ ਦੀ ਪੋਸਟਮਾਰਟਮ ਰਿਪੋਰਟ ਵਿੱਚ ਸਾਹਮਣੇ ਆਈ ਹੈ।
ਬ੍ਰੇਕਿੰਗ : ਕਮਲ ਕੌਰ ਦੇ ਕਤਲ ਦੇ ਮੁੱਖ ਦੋਸ਼ੀ ਅੰਮ੍ਰਿਤਪਾਲ ਸਿੰਘ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ
RELATED ARTICLES