HomePunjabi NewsLiberal Breakingਬ੍ਰੇਕਿੰਗ : ਪੰਜਾਬ ਵਿੱਚ ਸਰਕਾਰੀ ਬੱਸਾਂ ਦੀ 3 ਦਿਨ ਦੇ ਲਈ ਰਹੇਗੀ...

ਬ੍ਰੇਕਿੰਗ : ਪੰਜਾਬ ਵਿੱਚ ਸਰਕਾਰੀ ਬੱਸਾਂ ਦੀ 3 ਦਿਨ ਦੇ ਲਈ ਰਹੇਗੀ ਹੜਤਾਲ

ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਯਾਤਰਾ ਕਰਨ ਵਾਲੇ ਯਾਤਰੀਆਂ ਲਈ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। ਸੂਬੇ ਵਿੱਚ ਸਰਕਾਰੀ ਬੱਸਾਂ ਦੀ ਆਵਾਜਾਈ ਤਿੰਨ ਦਿਨਾਂ ਲਈ ਠੱਪ ਰਹੇਗੀ। ਪੀਆਰਟੀਸੀ ਅਤੇ ਪਨਬਸ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਇਹ ਐਲਾਨ ਕੀਤਾ ਹੈ। ਇਹ ਹੜਤਾਲ 9, 10 ਅਤੇ 11 ਜੁਲਾਈ ਨੂੰ ਹੋਵੇਗੀ। ਇਸ ਦਿਨ ਪੀਆਰਟੀਸੀ ਅਤੇ ਪਨਬਸ ਨਾਲ ਜੁੜੀਆਂ ਬੱਸਾਂ ਸੂਬੇ ਵਿੱਚ ਨਹੀਂ ਚੱਲਣਗੀਆਂ।

RELATED ARTICLES

Most Popular

Recent Comments