ਲੁਧਿਆਣਾ ਵੈਸਟ ਵਿਧਾਨ ਸਭਾ ਸੀਟ ਲਈ ਹੋ ਰਹੇ ਉਪਚੁਣਾਵਾਂ ਵਿੱਚ ਮਤਦਾਨ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਚੱਲੇਗਾ। ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਮਾਲਵਾ ਸਕੂਲ ‘ਚ, ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਜੈਨ ਸਕੂਲ ‘ਚ ਅਤੇ ਆਪ ਉਮੀਦਵਾਰ ਸੰਜੀਵ ਅਰੋੜਾ ਨੇ ਪਰਿਵਾਰ ਸਮੇਤ ਗੁਰੂ ਨਾਨਕ ਪਬਲਿਕ ਸਕੂਲ ‘ਚ ਵੋਟ ਪਾਈ।
ਬ੍ਰੇਕਿੰਗ : ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਲਈ ਚੋਣ ਸ਼ੁਰੂ
RELATED ARTICLES