ਵੋਟਿੰਗ ਦੌਰਾਨ, ਸੀਐਮ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ (ਐਕਸ) ‘ਤੇ ਇੱਕ ਪੋਸਟ ਸਾਂਝੀ ਕੀਤੀ ਅਤੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ, ਪੋਸਟ ਵਿੱਚ ਉਨ੍ਹਾਂ ਲਿਖਿਆ- ਅੱਜ ਨੂੰ ਛੁੱਟੀ ਨਾ ਸਮਝੋ, ਵੋਟ ਪਾਉਣ ਜ਼ਰੂਰ ਜਾਓ।ਤੁਹਾਨੂੰ ਦੱਸ ਦੇਈਏ ਕਿ ਇਸ ਸੀਟ ‘ਤੇ ਕੁੱਲ 1,75,469 ਵੋਟਰ ਹਨ, ਜਿਨ੍ਹਾਂ ਲਈ 194 ਪੋਲਿੰਗ ਸਟੇਸ਼ਨ ਬਣਾਏ ਗਏ ਹਨ।
ਬ੍ਰੇਕਿੰਗ : ਮੁੱਖ ਮੰਤਰੀ ਮਾਨ ਦੀ ਲੁਧਿਆਣਾ ਵਾਸੀਆਂ ਨੂੰ ਅਪੀਲ ਵੋਟ ਪਾਉਣ ਜਰੂਰ ਜਾਓ
RELATED ARTICLES