HomePunjabi NewsLiberal Breakingਬ੍ਰੇਕਿੰਗ : ਪੰਜਾਬ ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੇ ਚੋਣ ਪ੍ਰਕਿਰਿਆ...

ਬ੍ਰੇਕਿੰਗ : ਪੰਜਾਬ ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੇ ਚੋਣ ਪ੍ਰਕਿਰਿਆ ਸਮਾਪਤ

ਪੰਜਾਬ ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਉਪ ਚੋਣ ਲਈ ਵੀਰਵਾਰ (19 ਜੂਨ) ਨੂੰ ਵੋਟਿੰਗ ਹੋਈ। ਨਤੀਜੇ 23 ਜੂਨ ਨੂੰ ਐਲਾਨੇ ਜਾਣਗੇ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਖਤਮ ਹੋਈ। ਵੋਟਿੰਗ ਲਈ 194 ਪੋਲਿੰਗ ਸਟੇਸ਼ਨ ਬਣਾਏ ਗਏ ਸਨ। ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਸ਼ਾਮ 5 ਵਜੇ ਤੱਕ 49.07% ਵੋਟਿੰਗ ਹੋਈ, ਹਾਲਾਂਕਿ ਅੰਤਿਮ ਅੰਕੜੇ ਅਜੇ ਆਉਣੇ ਬਾਕੀ ਹਨ।

RELATED ARTICLES

Most Popular

Recent Comments