ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਨਿੱਜੀ ਡਾਕਟਰ ਤੋਂ 30 ਲੱਖ ਰੁਪਏ ਦੀ ਫਿਰੌਤੀ ਮੰਗਣ ਅਤੇ ਉਸਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਦੇ ਮਾਮਲੇ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਮੁਲਜ਼ਮਾਂ ਦੇ ਪੰਜ ਸਾਥੀ ਅਜੇ ਵੀ ਫਰਾਰ ਹਨ, ਜਿਨ੍ਹਾਂ ਵਿੱਚੋਂ ਤਿੰਨ ਹੋਰ ਵੀ ਕਬੱਡੀ ਖਿਡਾਰੀ ਦੱਸੇ ਜਾ ਰਹੇ ਹਨ।
ਬ੍ਰੇਕਿੰਗ : ਫਿਰੌਤੀ ਮੰਗਣ ਦੇ ਦੋਸ਼ ਵਿੱਚ ਅੰਤਰਰਾਸ਼ਟਰੀ ਕੱਬਡੀ ਖਿਡਾਰੀ ਗ੍ਰਿਫ਼ਤਾਰ
RELATED ARTICLES