ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਪੰਜਾਬ ਵਿੱਚ ਅੱਤਵਾਦੀ ਸਾਜ਼ਿਸ਼ ਨਾਲ ਸਬੰਧਤ ਇੱਕ ਮਹੱਤਵਪੂਰਨ ਮਾਮਲੇ ਵਿੱਚ ਜਤਿੰਦਰ ਸਿੰਘ ਉਰਫ਼ ਜੋਤੀ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਹੈ। ਜਤਿੰਦਰ ਨੂੰ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਅਤੇ ਬਦਨਾਮ ਗੈਂਗਸਟਰ ਪਵਿੱਤਰ ਬਟਾਲਾ ਦਾ ਕਰੀਬੀ ਸਾਥੀ ਦੱਸਿਆ ਜਾਂਦਾ ਹੈ।
ਬ੍ਰੇਕਿੰਗ : NIA ਨੇ ਬੱਬਰ ਖਾਲਸਾ ਇੰਟਰਨੈਸ਼ਨਲ ਅੱਤਵਾਦੀ ਸੰਗਠਨ ਖਿਲਾਫ਼ ਕੀਤੀ ਕਾਰਵਾਈ
RELATED ARTICLES