ਕੁਰੂਕਸ਼ੇਤਰ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਕਮੇਟੀ ਦੀ ਮੀਟਿੰਗ ਵਿੱਚ 69 ਮੁੱਦਿਆਂ ‘ਤੇ ਚਰਚਾ ਕੀਤੀ ਗਈ। ਇਨ੍ਹਾਂ ਵਿੱਚੋਂ 38 ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਅਤੇ 10 ‘ਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 10 ਕੰਮਾਂ ਨੂੰ ਪੈਂਡਿੰਗ ਰੱਖਿਆ ਗਿਆ ਹੈ। ਝੀਂਡਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਧੀਨ ਕੰਮ ਕਰਦੇ ਹਰਿਆਣਾ ਦੇ ਕਰਮਚਾਰੀਆਂ ਨੂੰ ਹਰਿਆਣਾ ਕਮੇਟੀ ਅਧੀਨ ਲਿਆਉਣ ਲਈ ਢੁਕਵੇਂ ਕਦਮ ਚੁੱਕੇ ਜਾਣਗੇ।
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਮੀਟਿੰਗ, ਇਹਨਾ ਮੁੱਦਿਆਂ ਤੇ ਹੋਈ ਚਰਚਾ
RELATED ARTICLES