ਆਮ ਆਦਮੀ ਪਾਰਟੀ ਨੇ ਪੰਜਾਬ ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਈ ਉਪ ਚੋਣ ਜਿੱਤ ਲਈ ਹੈ। ਇਸਦਾ ਰਸਮੀ ਐਲਾਨ ਅਜੇ ਹੋਣਾ ਬਾਕੀ ਹੈ। 14 ਵਿੱਚੋਂ 13 ਦੌਰਾਂ ਦੀ ਗਿਣਤੀ ਪੂਰੀ ਹੋ ਗਈ ਹੈ। ‘ਆਪ’ ਉਮੀਦਵਾਰ ਸੰਜੀਵ ਅਰੋੜਾ ਦੀ ਲੀਡ 10 ਹਜ਼ਾਰ ਨੂੰ ਪਾਰ ਕਰ ਗਈ ਹੈ। ਵਰਕਰਾਂ ਨੇ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ ਹੈ।
ਬ੍ਰੇਕਿੰਗ : ਲੁਧਿਆਣਾ ਪੱਛਮੀ ਵਿਧਾਨ ਸਭਾ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ
RELATED ARTICLES