HomePunjabi NewsLiberal Breakingਬ੍ਰੇਕਿੰਗ : ਗੁਜਰਾਤ ਦੇ ਵਿਸਾਵਦਾਰ ਵਿਧਾਨ ਸਭਾ ਹਲਕੇ ਤੋਂ ਆਪ ਉਮੀਦਵਾਰ ਦੀ...

ਬ੍ਰੇਕਿੰਗ : ਗੁਜਰਾਤ ਦੇ ਵਿਸਾਵਦਾਰ ਵਿਧਾਨ ਸਭਾ ਹਲਕੇ ਤੋਂ ਆਪ ਉਮੀਦਵਾਰ ਦੀ ਜਿੱਤ

ਗੁਜਰਾਤ ਦੇ Visavadar ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਪਾਰਟੀ ਦੇ ਨੌਜਵਾਨ ਲੀਡਰ Gopal Italia ਸ਼ਾਨਦਾਰ ਜਿੱਤ ਹਾਸਿਲ ਕੀਤੀ ਹੈ। ਇਸਦੇ ਚਲਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਜੇਤੂ ਉਮੀਦਵਾਰ ਨੂੰ ਵਧਾਈ ਦਿੱਤੀ ਹੈ। ਪੋਸਟ ਸਾਂਝੀ ਕਰਦਿਆਂ ਲਿਖਿਆ ਹੈ ਕਿ ਇਹ ਜਿੱਤ ਆਮ ਆਦਮੀ ਪਾਰਟੀ ਗੁਜਰਾਤ ਦੇ ਵਲੰਟੀਅਰਾਂ ਦੇ ਨਾਮ ਜੋ ਭਾਜਪਾ ਦੀ ਧੱਕੇਸ਼ਾਹੀ ਅੱਗੇ ਡਟਕੇ ਖੜ੍ਹੇ ਨੇ।

RELATED ARTICLES

Most Popular

Recent Comments