ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਈ ਉਪ ਚੋਣ ਜਿੱਤ ਲਈ ਹੈ। ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 10637 ਵੋਟਾਂ ਨਾਲ ਹਰਾਇਆ। ਇਸ ਸੀਟ ‘ਤੇ ਉਪ ਚੋਣ ਲਈ ਵੋਟਿੰਗ 19 ਜੂਨ ਨੂੰ ਹੋਈ ਸੀ, ਜਿਸ ਵਿੱਚ 51.33% ਵੋਟਰਾਂ ਨੇ ਵੋਟ ਪਾਈ ਸੀ। ‘ਆਪ’ ਉਮੀਦਵਾਰ ਗੁਰਪ੍ਰੀਤ ਗੋਗੀ ਨੇ 2022 ਵਿੱਚ ਇਹ ਸੀਟ ਜਿੱਤੀ ਸੀ।
ਬ੍ਰੇਕਿੰਗ : ਲੁਧਿਆਣਾ ਪੱਛਮੀ ਸੀਟ ਤੇ ਆਪ ਦੀ ਜਿੱਤ, ਸਮਰਥਕਾਂ ਨੇ ਪਾਏ ਭੰਗੜੇ
RELATED ARTICLES