ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੀ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਈ ਉਪ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਜਿੱਤ ਦਰਜ ਕੀਤੀ ਹੈ। ‘ਆਪ’ ਦੀ ਜਿੱਤ ਤੋਂ ਬਾਅਦ ਕਾਂਗਰਸ ਪਾਰਟੀ ਵਿੱਚ ਅੰਦਰੂਨੀ ਕਲੇਸ਼ ਦੀ ਚਰਚਾ ਤੇਜ਼ ਹੋ ਗਈ ਹੈ। ਚੋਣ ਹਾਰਨ ਤੋਂ ਬਾਅਦ, ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਕਾਂਗਰਸ ਕਾਰਜਕਾਰਨੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।
ਬ੍ਰੇਕਿੰਗ : ਭਾਰਤ ਭੂਸ਼ਣ ਆਸ਼ੂ ਨੇ ਕਾਂਗਰਸ ਕਾਰਜਕਾਰਨੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ
RELATED ARTICLES