HomePunjabi NewsLiberal Breakingਬ੍ਰੇਕਿੰਗ : ਲੁਧਿਆਣਾ ਪੱਛਮੀ ਸੀਟ ਹਾਰ ਤੋਂ ਬਾਅਦ ਕਾਂਗਰਸ ਵਿੱਚ ਅਸਤੀਫਿਆਂ ਦਾ...

ਬ੍ਰੇਕਿੰਗ : ਲੁਧਿਆਣਾ ਪੱਛਮੀ ਸੀਟ ਹਾਰ ਤੋਂ ਬਾਅਦ ਕਾਂਗਰਸ ਵਿੱਚ ਅਸਤੀਫਿਆਂ ਦਾ ਦੌਰ ਸ਼ੁਰੂ

ਪੰਜਾਬ ਕਾਂਗਰਸ ‘ਚ ਅਸਤੀਫ਼ਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਲੁਧਿਆਣਾ ਜ਼ਿਮਨੀ ਚੋਣ ਵਿੱਚ ਮਿਲੀ ਹਾਰ ਤੋਂ ਬਾਅਦ ਕਿੱਕੀ ਢਿੱਲੋਂ ਤੇ ਪਰਗਟ ਸਿੰਘ ਨੇ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਭਾਰਤ ਭੂਸ਼ਣ ਆਸ਼ੂ ਪਹਿਲਾਂ ਹੀ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਹਨ। ਪਾਰਟੀ ਵਿੱਚ ਅੰਦਰੂਨੀ ਮੰਥਨ ਜਾਰੀ ਹੈ।

RELATED ARTICLES

Most Popular

Recent Comments