ਪੰਜਾਬ ‘ਚ ਮਾਨਸੂਨ ਦੀ ਐਂਟਰੀ ਹੋ ਚੁੱਕੀ ਹੈ। ਮੌਸਮ ਵਿਭਾਗ ਵੱਲੋਂ ਰਾਜ ਦੇ ਕਈ ਇਲਾਕਿਆਂ ‘ਚ ਭਾਰੀ ਮੀਂਹ ਦੀ ਸੰਭਾਵਨਾ ਜਤਾਉਂਦਿਆਂ ਔਰੰਜ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਸਮੇਤ 16 ਜ਼ਿਲਿਆਂ ‘ਚ ਮੀਂਹ ਹੋਣ ਦੀ ਉਮੀਦ ਹੈ। ਲੋਕਾਂ ਨੂੰ ਸਾਵਧਾਨ ਰਹਿਣ ਅਤੇ ਜ਼ਰੂਰੀ ਸੁਰੱਖਿਆ ਉਪਾਅ ਅਪਣਾਉਣ ਦੀ ਸਲਾਹ ਦਿੱਤੀ ਗਈ ਹੈ।
ਬ੍ਰੇਕਿੰਗ : ਪੰਜਾਬ ‘ਚ ਮਾਨਸੂਨ ਦੀ ਐਂਟਰੀ ਮੀਂਹ ਦਾ ਆਰੇਂਜ ਅਲਰਟ
RELATED ARTICLES