ਆਮ ਆਦਮੀ ਪਾਰਟੀ (ਆਪ) ਅੱਜ ਦਿੱਲੀ ਵਿੱਚ ਪੰਜਾਬ ਅਤੇ ਗੁਜਰਾਤ ਵਿੱਚ ਹੋਈਆਂ ਉਪ ਚੋਣਾਂ ਵਿੱਚ ਆਪਣੀ ਜਿੱਤ ਦਾ ਜਸ਼ਨ ਮਨਾਏਗੀ। ਇਸ ਮੌਕੇ ਦਿੱਲੀ ਦੇ ਕਪੂਰਥਲਾ ਹਾਊਸ ਵਿਖੇ ਇੱਕ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਵਿੱਤ ਮੰਤਰੀ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਦਿੱਲੀ ਪਹੁੰਚ ਚੁੱਕੇ ਹਨ।
ਬ੍ਰੇਕਿੰਗ : ਆਮ ਆਦਮੀ ਪਾਰਟੀ ਦੀ ਜਿੱਤ ਤੇ ਅੱਜ ਦਿੱਲੀ ਵਿੱਚ ਮਨਾਇਆ ਜਾਵੇਗਾ ਜਸ਼ਨ
RELATED ARTICLES


