ਦਿਲਜੀਤ ਦੋਸਾਂਝ ਨੇ ਫਿਲਮ ਸਰਦਾਰ ਜੀ-3 ਵਿੱਚ ਪਾਕਿਸਤਾਨੀ ਅਦਾਕਾਰਾ ਹਨੀਆ ਆਮਿਰ ਨਾਲ ਕੰਮ ਕਰਨ ਨੂੰ ਲੈ ਕੇ ਉੱਠੇ ਵਿਵਾਦ ‘ਤੇ ਪਹਿਲੀ ਵਾਰ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਫਿਲਮ ਦੀ ਸ਼ੂਟਿੰਗ ਪਹਿਲਾਂ ਹੀ ਪੂਰੀ ਹੋ ਚੁੱਕੀ ਹੈ ਅਤੇ ਨਿਰਮਾਤਾਵਾਂ ਨੇ ਇਸ ‘ਤੇ ਕਰੋੜਾਂ ਰੁਪਏ ਖਰਚ ਕਰ ਦਿੱਤੇ ਹਨ। ਇਸੇ ਲਈ ਫਿਲਮ ਹੁਣ ਸਿਰਫ ਵਿਦੇਸ਼ਾਂ ਵਿੱਚ ਹੀ ਰਿਲੀਜ਼ ਹੋਵੇਗੀ।
ਬ੍ਰੇਕਿੰਗ : ਦਿਲਜੀਤ ਦੋਸਾਂਝ ਦੀ ਫਿਲਮ ਸਰਦਾਰ ਜੀ 3 ਵਿਦੇਸ਼ਾਂ ਵਿੱਚ ਹੋਵੇਗੀ ਰਿਲੀਜ਼
RELATED ARTICLES