ਆਮ ਆਦਮੀ ਪਾਰਟੀ ਵੱਲੋਂ ਅੱਜ 5 ਹਲਕਿਆਂ ਦੇ ਇੰਚਾਰਜ ਨਿਯੁਕਤ ਕੀਤੇ ਗਏ ਹਨ। ਚਾਰ ਮਹੀਨੇ ਪਹਿਲਾਂ ਪਾਰਟੀ ਵਿੱਚ ਸ਼ਾਮਲ ਹੋਈ ਪੰਜਾਬੀ ਅਦਾਕਾਰਾ ਸੋਨੀਆ ਮਾਨ ਨੂੰ ਵਿਧਾਨ ਸਭਾ ਹਲਕਾ ਰਾਜਾਸਾਂਸੀ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਵਨ ਕੁਮਾਰ ਟੀਨੂੰ ਨੂੰ ਹਲਕਾ ਆਦਮਪੁਰ ਦਾ ਇੰਚਾਰਜ ਬਣਾਇਆ ਗਿਆ ਹੈ।
ਬ੍ਰੇਕਿੰਗ : ਆਮ ਆਦਮੀ ਪਾਰਟੀ ਵੱਲੋਂ ਪੰਜ ਹਲਕਿਆਂ ਦੇ ਇੰਚਾਰਜ ਨਿਯੁਕਤ
RELATED ARTICLES