ਉਪ ਚੋਣ ਵਿੱਚ ਪਾਰਟੀ ਉਮੀਦਵਾਰ ਰਹੇ ਭਾਰਤ ਭੂਸ਼ਣ ਆਸ਼ੂ ਦੇ ਬਿਆਨ ਤੋਂ ਬਾਅਦ ਹੁਣ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਜ਼ੁਬਾਨੀ ਹਮਲਾ ਕੀਤਾ ਹੈ। ਇਸ ਵਿੱਚ ਉਨ੍ਹਾਂ ਆਸ਼ੂ ਨੂੰ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੀ ਚੁਣੌਤੀ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਰਾਹੁਲ ਗਾਂਧੀ ਦੇ ਲੰਗੜੇ ਘੋੜੇ ਵਾਲੇ ਬਿਆਨ ਦਾ ਮੁੱਦਾ ਵੀ ਉਠਾਇਆ ਹੈ। ਬੈਂਸ ਨੇ ਕਿਹਾ ਕਿ ਉਪ ਚੋਣ ਵਿੱਚ ਕਾਂਗਰਸ ਨਹੀਂ, ਸਗੋਂ ਹੰਕਾਰ ਹਾਰਿਆ ਹੈ ਅਤੇ ਨਿਮਰਤਾ ਜਿੱਤ ਗਈ ਹੈ।
ਬ੍ਰੇਕਿੰਗ : ਸਿਮਰਜੀਤ ਸਿੰਘ ਬੈਂਸ ਨੇ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਚੈਲੰਜ
RELATED ARTICLES