ਬਾਈਕ ਅਤੇ ਸਕੂਟਰ ਸਵਾਰਾਂ ਨੂੰ ਹਾਈਵੇਅ ‘ਤੇ ਕਿਸੇ ਵੀ ਤਰ੍ਹਾਂ ਦਾ ਟੋਲ ਟੈਕਸ ਨਹੀਂ ਦੇਣਾ ਪਵੇਗਾ। ਕੁਝ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਸੀ ਕਿ 15 ਜੁਲਾਈ ਤੋਂ ਦੋਪਹੀਆ ਵਾਹਨ ਸਵਾਰਾਂ ਨੂੰ ਵੀ ਰਾਸ਼ਟਰੀ ਰਾਜਮਾਰਗ ‘ਤੇ ਟੈਕਸ ਦੇਣਾ ਪਵੇਗਾ। ਸਰਕਾਰ ਨੇ ਇਨ੍ਹਾਂ ਰਿਪੋਰਟਾਂ ਨੂੰ ਝੂਠਾ ਦੱਸਿਆ ਹੈ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ – ਦੋਪਹੀਆ ਵਾਹਨ ਸਵਾਰਾਂ ਨੂੰ ਪਹਿਲਾਂ ਵਾਂਗ ਟੋਲ ਟੈਕਸ ਤੋਂ ਛੋਟ ਮਿਲਦੀ ਰਹੇਗੀ।
ਬ੍ਰੇਕਿੰਗ : 2 ਪਹਿਆ ਵਾਹਨ ਚਾਲਕਾ ਨੂੰ ਨਹੀਂ ਦੇਣਾ ਪਵੇਗਾ ਟੋਲ ਟੈਕਸ, ਸਰਕਾਰ ਨੇ ਕੀਤਾ ਐਲਾਨ
RELATED ARTICLES