ਵਰਕਿੰਗ ਕਮੇਟੀ ਦੇ ਮੁਖੀ ਭਾਰਤ ਭੂਸ਼ਣ ਆਸ਼ੂ, ਉਪ ਮੁਖੀ ਵਿਧਾਇਕ ਪ੍ਰਗਟ ਸਿੰਘ ਅਤੇ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਲੁਧਿਆਣਾ ਵਿੱਚ ਹੋਈਆਂ ਉਪ ਚੋਣਾਂ ਵਿੱਚ ਕਾਂਗਰਸ ਦੀ ਕਰਾਰੀ ਹਾਰ ਤੋਂ ਬਾਅਦ ਦੋਨਾਂ ਨੇ ਹਾਰ ਦੀ ਜ਼ਿੰਮੇਵਾਰੀ ਲਈ ਸੀ। ਸੂਬਾ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨੇ ਉਕਤ ਆਗੂਆਂ ਦੇ ਅਸਤੀਫ਼ਿਆਂ ਦੀ ਪ੍ਰਵਾਨਗੀ ਦੀ ਜਾਣਕਾਰੀ ਸਾਂਝੀ ਕੀਤੀ ਹੈ।
ਭਾਰਤ ਭੂਸ਼ਣ ਆਸ਼ੂ ਅਤੇ ਕਿੱਕੀ ਢਿੱਲੋਂ ਦਾ ਅਸਤੀਫ਼ਾ ਹੋਇਆ ਮਨਜ਼ੂਰ
RELATED ARTICLES