ਜਲਦੀ ਹੀ ਪੰਜਾਬ ਦੇ ਆਰਟੀਓ ਦਫ਼ਤਰਾਂ ਦੀਆਂ ਸਾਰੀਆਂ ਸੇਵਾਵਾਂ ਪੂਰੀ ਤਰ੍ਹਾਂ ਆਨਲਾਈਨ ਕਰ ਦਿੱਤੀਆਂ ਜਾਣਗੀਆਂ, ਜਿਸ ਨਾਲ ਲੋਕਾਂ ਨੂੰ ਦਫ਼ਤਰਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਉਹ ਘਰ ਬੈਠੇ ਹੀ ਸਹੂਲਤਾਂ ਦਾ ਲਾਭ ਉਠਾ ਸਕਣਗੇ। ਇਹ ਦਾਅਵਾ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੀਤਾ ਹੈ।
ਬ੍ਰੇਕਿੰਗ : ਪੰਜਾਬ ਵਿੱਚ ਆਰਟੀਓ ਦੀਆਂ ਸਾਰੀਆਂ ਸੇਵਾਵਾਂ ਹੋਣਗੀਆਂ ਆਨਲਾਈਨ
RELATED ARTICLES