ਲੁਧਿਆਣਾ ਪੱਛਮੀ ਤੋਂ ‘ਆਪ’ ਵਿਧਾਇਕ ਸੰਜੀਵ ਅਰੋੜਾ ਨੇ ਅੱਜ ਵਿਧਾਇਕ ਦੇ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਪਰਿਵਾਰ ਸਮੇਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ਼ ਮੁਲਾਕਾਤ ਕੀਤੀ। ਮੁੱਖ ਮੰਤਰੀ ਮਾਨ ਨੇ ਨਵੇਂ ਚੁਣੇ ਗਏ ਵਿਧਾਇਕ ਨੂੰ ਮੁਬਾਰਕਾਂ ਦਿੱਤੀਆਂ। ਇਸ ਦੌਰਾਨ ਦੋਨਾ ਵਿਚਕਾਰ ਹੋਰਨਾਂ ਮੁੱਦਿਆਂ ਤੋਂ ਇਲਾਵਾ ਲੁਧਿਆਣਾ ਦੇ ਵਿਕਾਸ ਲਈ ਨਵੀਆਂ ਯੋਜਨਾਵਾਂ ‘ਤੇ ਵਿਚਾਰ-ਚਰਚਾ ਹੋਈ।
ਬ੍ਰੇਕਿੰਗ : ਆਪ ਵਿਧਾਇਕ ਸੰਜੀਵ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
RELATED ARTICLES