ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਹਲਕੇ ਧੂਰੀ ਲਈ ਇੱਕ ਵੱਡੇ ਤੋਹਫ਼ੇ ਦਾ ਐਲਾਨ ਕੀਤਾ ਹੈ। ਲੰਬੇ ਸਮੇਂ ਤੋਂ ਲਟਕ ਰਹੇ ਰੇਲਵੇ ਓਵਰਬ੍ਰਿਜ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਰੇਲਵੇ ਪੁਲ ਦੇ ਨਿਰਮਾਣ ਨਾਲ 1 ਲੱਖ ਤੋਂ ਵੱਧ ਆਬਾਦੀ ਨੂੰ ਲਾਭ ਹੋਵੇਗਾ। ਇਸ ‘ਤੇ 54.76 ਕਰੋੜ ਰੁਪਏ ਦੀ ਲਾਗਤ ਆਵੇਗੀ।
ਬ੍ਰੇਕਿੰਗ : ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਉਵਰਬ੍ਰਿਜ ਦੇ ਨਿਰਮਾਣ ਨੂੰ ਦਿੱਤੀ ਮਨਜ਼ੂਰੀ
RELATED ARTICLES