ਸਾਬਕਾ ਵਿਧਾਇਕ ਬੋਨੀ ਅਜਨਾਲਾ ਨੇ ਵੀ ਅੱਜ ਮਜੀਠੀਆ ਖਿਲਾਫ ਆਪਣਾ ਬਿਆਨ ਦਰਜ ਕਰਵਾਇਆ ਹੈ। ਨਾਲ ਹੀ ਵਿਜੀਲੈਂਸ ਟੀਮ ਮਜੀਠੀਆ ਦੇ ਸਾਬਕਾ ਪੀਏ ਤਲਬੀਰ ਦਾ ਬਿਆਨ ਦਰਜ ਕਰਨ ਲਈ ਅੰਮ੍ਰਿਤਸਰ ਰਵਾਨਾ ਹੋ ਗਈ ਹੈ। ਬਿਆਨ ਤੋਂ ਬਾਅਦ ਅਜਨਾਲਾ ਨੇ ਕਿਹਾ, “ਮੈਂ 2013 ਵਿੱਚ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਇੱਕ ਪੱਤਰ ਲਿਖਿਆ ਸੀ।
ਬੇਕਿੰਗ : ਸਾਬਕਾ ਵਿਧਾਇਕ ਬੋਨੀ ਅਜਨਾਲਾ ਨੇ ਬਿਕਰਮ ਮਜੀਠੀਆ ਖ਼ਿਲਾਫ਼ ਦਰਜ ਕਰਾਏ ਬਿਆਨ
RELATED ARTICLES