ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਕੋਰ ਕਮੇਟੀ ਦੀ ਇੱਕ ਮਹੱਤਵਪੂਰਨ ਮੀਟਿੰਗ ਹੋ ਰਹੀ ਹੈ। ਇਸ ਦੌਰਾਨ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਅਤੇ ਹੋਰ ਕਈ ਵੱਡੇ ਆਗੂ ਮੌਜੂਦ ਸਨ। ਆਗੂਆਂ ਨੇ ਸੁਖਬੀਰ ਬਾਦਲ ਨੂੰ ਪਾਰਟੀ ਦਫ਼ਤਰ ਪਹੁੰਚਣ ‘ਤੇ ਵਧਾਈ ਵੀ ਦਿੱਤੀ। ਮੀਟਿੰਗ ਦੀ ਸ਼ੁਰੂਆਤ ਮੂਲ ਮੰਤਰ ਦੇ ਜਾਪ ਨਾਲ ਹੋਈ।
ਬ੍ਰੇਕਿੰਗ : ਸੁਖਬੀਰ ਬਾਦਲ ਦੀ ਅਗਵਾਈ ਵਿੱਚ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਸ਼ੁਰੂ
RELATED ARTICLES