HomePunjabi NewsLiberal Breakingਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ ਕ੍ਰਿਕੇਟਰ ਯੁਵਰਾਜ ਸਿੰਘ

ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ ਕ੍ਰਿਕੇਟਰ ਯੁਵਰਾਜ ਸਿੰਘ

ਭਾਜਪਾ ਪੰਜਾਬ ਵਿੱਚ ਵੱਡੀ ਸਿਆਸੀ ਖੇਡ ਖੇਡਣ ਦੀ ਤਿਆਰੀ ਕਰ ਰਹੀ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਭਾਜਪਾ ਵਿੱਚ ਸ਼ਾਮਲ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੰਨਾ ਹੀ ਨਹੀਂ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੂੰ ਵੀ ਭਾਜਪਾ ‘ਚ ਲਿਆ ਕੇ ਗੁਰਦਾਸਪੁਰ ਤੋਂ ਚੋਣ ਲੜ ਸਕਦੀ ਹੈ। ਫਿਲਹਾਲ ਸੰਨੀ ਦਿਓਲ ਇੱਥੋਂ ਦੇ ਸੰਸਦ ਮੈਂਬਰ ਹਨ ਪਰ ਉਹ ਅੱਗੇ ਤੋਂ ਚੋਣ ਨਹੀਂ ਲੜਨਾ ਚਾਹੁੰਦੇ ਹਨ।

RELATED ARTICLES

Most Popular

Recent Comments