ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਹੋਰ ਵੱਧ ਸਕਦੀਆਂ ਹਨ। ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਸਾਂਸਦ ਚਰਨਜੀਤ ਸਿੰਘ ਚੰਨੀ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਮਜੀਠੀਆ ਦੇ ਖਿਲਾਫ ਉਹਨਾਂ ਦੀ ਗਵਾਹੀ ਦੀ ਲੋੜ ਹੈ ਤਾਂ ਉਹ ਤਿਆਰ ਹਨ। ਚੰਨੀ ਨੇ ਕਿਹਾ ਹੈ ਕਿ ਇਹ ਉਹੀ ਕੇਸ ਹੈ ਜੋ ਕਾਂਗਰਸ ਸਰਕਾਰ ਨੇ ਮਜੀਠੀਆ ਦੇ ਖਿਲਾਫ ਦਾਇਰ ਕੀਤਾ ਸੀ।
ਬ੍ਰੇਕਿੰਗ : ਮਜੀਠੀਆ ਦੇ ਖਿਲਾਫ਼ ਗਵਾਹੀ ਦੇਣਗੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ
RELATED ARTICLES