ਕੌਮੀ ਡਾਕਟਰ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਦੇਸ਼ ਦੇ ਸਾਰੇ ਮਿਹਨਤਕਸ਼ ਡਾਕਟਰਾਂ ਨੂੰ ਦਿਲੋਂ ਸਲਾਮ, ਜੋ ਸਾਡੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਦਿਨ ਰਾਤ ਸਖ਼ਤ ਮਿਹਨਤ ਕਰਦੇ ਹਨ। ਦੇਸ਼ ਦੇ ਮਹਾਨ ਅਤੇ ਪ੍ਰਸਿੱਧ ਡਾ. ਬਿਧਾਨ ਚੰਦਰ ਰੌਏ ਜੀ ਦੇ ਜਨਮ ਦਿਵਸ ਮੌਕੇ ਉਹਨਾਂ ਦੀ ਦੇਸ਼ ਪ੍ਰਤੀ ਸੇਵਾ ਭਾਵਨਾ ਤੇ ਸਿਹਰ ਖੇਤਰ ਵਿੱਚ ਪਾਏ ਯੋਗਦਾਨ ਨੂੰ ਯਾਦ ਕਰਦੇ ਹੋਏ ਇਹ ਦਿਵਸ ਮਨਾਇਆ ਜਾਂਦਾ ਹੈ।
ਬ੍ਰੇਕਿੰਗ : ਕੌਮੀ ਡਾਕਟਰ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ ਖ਼ਾਸ ਪੋਸਟ
RELATED ARTICLES