ਮੌਸਮ ਵਿਗਿਆਨ ਕੇਂਦਰ ਨੇ 6 ਜੁਲਾਈ ਤੱਕ ਪੰਜਾਬ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਕਈ ਜ਼ਿਲ੍ਹਿਆਂ ਵਿੱਚ ਦੁਪਹਿਰ 1 ਵਜੇ ਤੱਕ ਫਲੈਸ਼ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ 7 ਦਿਨਾਂ ਵਿੱਚ, ਉੱਤਰ-ਪੱਛਮੀ ਭਾਰਤ ਵਿੱਚ ਜ਼ਿਆਦਾਤਰ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਦੋਂ ਕਿ ਕੁਝ ਥਾਵਾਂ ‘ਤੇ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।
ਬ੍ਰੇਕਿੰਗ : ਪੰਜਾਬ ਵਿੱਚ 6 ਜੁਲਾਈ ਤਕ ਭਾਰੀ ਮੀਂਹ ਦੀ ਚਿਤਾਵਨੀ ਜਾਰੀ
RELATED ARTICLES