ਪੰਜਾਬ ਦੀ ਹਵਾਈ ਸੰਪਰਕ ਨੂੰ ਮਜ਼ਬੂਤ ਕਰਦੇ ਹੋਏ, ਇੰਡੀਗੋ ਏਅਰਲਾਈਨਜ਼ ਕੱਲ੍ਹ, ਯਾਨੀ 2 ਜੁਲਾਈ ਤੋਂ ਆਦਮਪੁਰ (ਜਲੰਧਰ) ਅਤੇ ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ਵਿਚਕਾਰ ਸਿੱਧੀ ਉਡਾਣ ਸੇਵਾ ਸ਼ੁਰੂ ਕਰਨ ਜਾ ਰਹੀ ਹੈ। ਇਸ ਨਵੀਂ ਸੇਵਾ ਨੂੰ ਪੰਜਾਬ ਦੇ ਲੋਕਾਂ, ਖਾਸ ਕਰਕੇ ਸਿੱਖ ਭਾਈਚਾਰੇ ਲਈ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।
ਬ੍ਰੇਕਿੰਗ : ਆਦਮਪੁਰ ਹਵਾਈ ਅੱਡੇ ਤੋਂ ਮੁੰਬਈ ਲਈ ਫਲਾਈਟ ਕੱਲ੍ਹ ਤੋਂ ਹੋਵੇਗੀ ਸ਼ੁਰੂ
RELATED ARTICLES