ਕਾਂਗਰਸ ਪਾਰਟੀ ਨੇ ਪੰਜਾਬ ਦੇ ਵਿੱਚ ਵੱਡੀ ਕਾਰਵਾਈ ਕਰਦਿਆਂ ਦੋ ਆਗੂਆਂ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਹੈ। ਕਮਲਜੀਤ ਸਿੰਘ ਕੜਵਲ ਅਤੇ ਕਰਨ ਵੜਿੰਗ ਨੂੰ ਪਾਰਟੀ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਿਲ ਹੋਣ ਦੇ ਚਲਦੇ ਹੋਏ ਬਾਹਰ ਦਾ ਰਸਤਾ ਦਿਖਾਇਆ ਹੈ। ਇਹਨਾਂ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੁਝ ਸਮਾਂ ਪਹਿਲਾਂ ਹੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਸੀ ।
ਬ੍ਰੇਕਿੰਗ : ਕਾਂਗਰਸ ਨੇ ਕਮਲਜੀਤ ਸਿੰਘ ਕੜਵਲ ਅਤੇ ਕਰਨ ਵੜਿੰਗ ਨੂੰ ਕੀਤਾ ਪਾਰਟੀ ਤੋਂ ਬਾਹਰ
RELATED ARTICLES